Psalms 106:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਨੇ ਆਪਣੇ ਨਾਮ ਸਦਕਾ ਸਾਡੇ ਪੁਰਖਿਆਂ ਨੂੰ ਬਚਾ ਲਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਦਰਸਾਉਣ ਲਈ ਬਚਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ, ਭਈ ਉਹ ਆਪਣੀ ਸ਼ਕਤੀ ਵਿਖਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ, ਕਿ ਉਹ ਆਪਣੀ ਸ਼ਕਤੀ ਵਿਖਾਵੇ।