Psalms 106:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਲਾਲ ਸਾਗਰ ਖੁਸ਼ਕ ਹੋ ਗਿਆ। ਪਰਮੇਸ਼ੁਰ ਨੇ ਡੂੰਘੇ ਲਾਲ ਸਾਗਰ ਵਿੱਚੋਂ ਸਾਡੇ ਪੁਰਖਿਆਂ ਦੀ ਅਗਵਾਈ ਉਸ ਧਰਤੀ ਤੇ ਕੀਤੀ, ਜੋ ਮਾਰੂਥਲ ਵਾਂਗ ਖੁਸ਼ਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਨਾਲ ਸਮੁੰਦਰ ਨੂੰ ਦਬਕਾ ਦਿੱਤਾ ਅਤੇ ਉਹ ਸੁੱਕ ਗਿਆ, ਅਤੇ ਉਹ ਨੇ ਉਨ੍ਹਾਂ ਨੂੰ ਡੁੰਘਿਆਈਆਂ ਦੇ ਵਿੱਚੋਂ ਦੀ ਜਿਵੇਂ ਉਜਾੜ ਦੇ ਵਿੱਚੋਂ ਦੀ ਲੰਘਾਇਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਲਾਲ ਸਮੁੰਦਰ ਨੂੰ ਦਬਕਾ ਦਿੱਤਾ ਅਤੇ ਉਹ ਸੁੱਕ ਗਿਆ, ਅਤੇ ਉਹ ਨੇ ਉਨ੍ਹਾਂ ਨੂੰ ਡੁੰਘਿਆਈਆਂ ਦੇ ਵਿੱਚੋਂ ਦੀ ਜਿਵੇਂ ਉਜਾੜ ਦੇ ਵਿੱਚੋਂ ਦੀ ਲੰਘਾਇਆ,