Psalms 107:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਉਹ ਲੋਕ ਉਨ੍ਹਾਂ ਗੱਲਾਂ ਦੇ ਖਿਲਾਫ਼ ਲੜੇ ਸਨ। ਜੋ ਪਰਮੇਸ਼ੁਰ ਨੇ ਆਖੀਆਂ ਸਨ। ਉਨ੍ਹਾਂ ਸਭ ਨੇ ਉੱਚੇ ਪਰਮੇਸ਼ੁਰ ਦੀ ਸਲਾਹ ਮੰਨਣ ਤੋਂ ਇਨਕਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੀ ਸਲਾਹ ਨੂੰ ਤੁੱਛ ਜਾਤਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੇ ਸਲਾਹ ਨੂੰ ਤੁੱਛ ਜਾਣਿਆ,