Psalms 107:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਉਨ੍ਹਾਂ ਨੂੰ ਹਨੇਰਮਈ ਕੋਠੜੀਆਂ ਵਿੱਚੋਂ ਕੱਢ ਲਿਆਇਆ। ਪਰਮੇਸ਼ੁਰ ਨੇ ਉਨ੍ਹਾਂ ਦੀਆਂ ਬੇੜੀਆਂ ਤੋੜ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ।