Psalms 107:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡਾ ਪਰਮੇਸ਼ੁਰ ਆਪਣੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰਦਾ ਹੈ। ਪਰਮੇਸ਼ੁਰ ਉਨ੍ਹਾਂ ਦੇ ਤਾਂਬੇ ਦੇ ਦਰਵਾਜ਼ੇ ਤੋੜ ਸੱਕਦਾ ਹੈ। ਪਰਮੇਸ਼ੁਰ ਉਨ੍ਹਾਂ ਦੇ ਫ਼ੌਲਾਦੀ ਦਰਵਾਜ਼ਿਆਂ ਦੀਆਂ ਸਲਾਖਾਂ ਚੂਰ-ਚੂਰ ਕਰ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ ਟੋਟੇ ਕਰ ਦਿੱਤੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ-ਟੋਟੇ ਕਰ ਦਿੱਤੇ।