Psalms 107:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਭੋਜਨ ਕਰਨਾ ਛੱਡ ਦਿੱਤਾ ਅਤੇ ਉਹ ਮਰਨ ਕੰਢੇ ਪਹੁੰਚ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਅੱਪੜਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀਅ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਪਹੁੰਚਦੇ ਹਨ।