Psalms 107:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ। ਜਿਹੜੇ ਉਹ ਲੋਕਾਂ ਲਈ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!