Psalms 107:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੇ ਵੇਖ ਲਿਆ ਕਿ ਪਰਮੇਸ਼ੁਰ ਕੀ ਕੁਝ ਕਰ ਸੱਕਦਾ ਹੈ। ਉਨ੍ਹਾਂ ਨੇ ਉਸ ਦੇ ਚਮਤਕਾਰ ਵੇਖੇ ਜੋ ਉਸ ਨੇ ਸਮੁੰਦਰ ਉੱਤੇ ਕੀਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੁੰਘਿਆਈ ਵਿੱਚ ਵੇਖਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੂੰਘਿਆਈ ਵਿੱਚ ਵੇਖਦੇ ਹਨ।