Psalms 107:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਇੱਕ ਤੇਜ਼ ਹਵਾ ਵਗਣ ਲਗੀ। ਲਹਿਰਾਂ ਉੱਚੀਆਂ ਤੋਂ ਉੱਚੀਆਂ ਹੋ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਹੁਕਮ ਦੇ ਕੇ ਤੁਫ਼ਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹੁਕਮ ਦੇ ਕੇ ਤੂਫਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ।