Psalms 107:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸ਼ਰਾਬੀਆਂ ਵਾਂਗ ਕੰਬਕੇ ਡਿੱਗ ਰਹੇ ਸਨ। ਉਨ੍ਹਾਂ ਦੀ ਜਹਾਜ਼ੀ ਕਲਾ ਬੇਕਾਰ ਹੋ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਙੁ ਡਿੱਗਦੇ ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਗੂੰ ਡਿੱਗਦੇ-ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ।