Psalms 107:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਤੂਫ਼ਾਨ ਰੋਕ ਦਿੱਤਾ, ਉਸ ਨੇ ਲਹਿਰਾਂ ਨੂੰ ਸ਼ਾਂਤ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੁਫ਼ਾਨ ਨੂੰ ਥਮ੍ਹਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਤੂਫਾਨ ਨੂੰ ਥੰਮਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।