Psalms 107:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਪਣੇ ਲੋਕਾਂ ਨੂੰ ਬਹੁਤ ਸਾਰੇ ਭਿੰਨ-ਭਿੰਨ ਦੇਸ਼ਾਂ ਵਿੱਚੋਂ ਇਕੱਠਿਆ ਕੀਤਾ। ਉਹ ਉਨ੍ਹਾਂ ਨੂੰ ਪੂਰਬ, ਪੱਛਮ, ਉੱਤਰ ਅਤੇ ਦੱਖਣ ਵਿੱਚੋਂ ਲਿਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਚੜ੍ਹਦਿਓਂ, ਲਹਿੰਦਿਓਂ, ਉੱਤਰੋਂ ਤੇ ਦੱਖਣੋਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਪੂਰਬ, ਪੱਛਮ, ਉੱਤਰ ਤੇ ਦੱਖਣ ਵੱਲੋਂ।