Psalms 107:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਹਾ ਸਭਾ ਵਿੱਚ ਪਰਮੇਸ਼ੁਰ ਦੀ ਉਸਤਤਿ ਕਰੋ। ਉਦੋਂ ਉਸਦੀ ਉਸਤਤਿ ਕਰੋ ਜਦੋਂ ਬਜ਼ੁਰਗ ਆਗੂ ਮਿਲ ਬੈਠਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ।