Psalms 107:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਪਜਾਊ ਧਰਤੀ ਨੂੰ ਬਦਲ ਦਿੱਤਾ ਸੀ ਅਤੇ ਇਹ ਕਲਰੀ ਵਿਰਾਨ ਧਰਤੀ ਹੋ ਗਈ ਸੀ। ਕਿਉਂ? ਉਨ੍ਹਾਂ ਮੰਦੇ ਲੋਕਾਂ ਦੇ ਕਾਰਣ ਜਿਹੜੇ ਉਸ ਥਾਵੇਂ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਵਾਸੀਆਂ ਦੀ ਬੁਰਿਆਈ ਦੇ ਕਾਰਨ ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਵਾਸੀਆਂ ਦੀ ਬੁਰਾਈ ਦੇ ਕਾਰਨ, ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ।