Psalms 107:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਦਸਿਆਂ ਅਤੇ ਮੁਸੀਬਤਾਂ ਕਾਰਣ ਉਨ੍ਹਾਂ ਦੇ ਪਰਿਵਾਰ ਛੋਟੇ ਅਤੇ ਕਮਜ਼ੋਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ।