Psalms 107:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਨ੍ਹਾਂ ਦੇ ਆਗੂਆਂ ਨੂੰ ਸ਼ਰਮਸਾਰ ਕੀਤਾ ਅਤੇ ਨਮੋਸ਼ੀ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮਾਰੂਥਲ ਵਿੱਚ ਅਵਾਰਾ ਭਟਕਣ ਦਿੱਤਾ ਜਿੱਥੇ ਕੋਈ ਰਾਹ ਨਹੀਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ। ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ।