Psalms 107:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਿੱਧਾ ਉਸ ਸ਼ਹਿਰ ਵਿੱਚ ਲੈ ਗਿਆ ਜਿੱਥੇ ਉਨ੍ਹਾਂ ਨੇ ਰਹਿਣਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਭਈ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚਲੇ ਜਾਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਕਿ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚੱਲੇ ਜਾਣ।