Psalms 107:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਪਿਆਸੀ ਰੂਹ ਨੂੰ ਤ੍ਰਿਪਤ ਕਰਦਾ ਹੈ। ਪਰਮੇਸ਼ੁਰ ਭੁੱਖੀ ਆਤਮਾ ਨੂੰ ਚੰਗੀਆਂ ਚੀਜ਼ਾਂ ਨਾਲ ਭਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।