Psalms 108:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਣ ਲਈ ਦਿਲ ਅਤੇ ਰੂਹ ਨਾਲ ਤਿਆਰ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ!