Psalms 108:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਦੇ ਕਿਲ੍ਹੇ ਅੰਦਰ, ਮੇਰੀ ਅਗਵਾਈ ਕੌਣ ਕਰੇਗਾ? ਅਦੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਅਗਵਾਈ ਕੌਣ ਕਰੇਗਾ? ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ! ਪਰ ਤੁਸੀਂ ਅਸਾਂ ਨੂੰ ਤਿਆਗ ਦਿੱਤਾ! ਤੁਸੀਂ ਸਾਡੀ ਫ਼ੌਜ ਦੇ ਨਾਲ ਨਹੀਂ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਕੌਣ ਮੈਨੂੰ ਉਸ ਫਸੀਲਦਾਰ ਸ਼ਹਿਰ ਵਿੱਚ ਲੈ ਜਾਵੇਗਾॽ ਕੌਣ ਅਦੋਮ ਤੀਕ ਮੇਰੀ ਅਗਵਾਈ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?