Psalms 108:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਅਸੀਂ ਕੌਮਾਂ ਅੰਦਰ ਤੁਹਾਡੀ ਉਸਤਤਿ ਕਰਾਂਗੇ। ਅਸੀਂ ਹੋਰਾਂ ਲੋਕਾਂ ਵਿੱਚ ਤੁਹਾਡੀ ਉਸਤਤਿ ਕਰਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਉੱਮਤਾਂ ਵਿੱਚ ਤੇਰੇ ਭਜਨ ਕੀਰਤਨ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਕੌਮਾਂ ਵਿੱਚ ਮੈਂ ਤੇਰੀ ਅਰਾਧਨਾ ਕਰਾਂਗਾ।