Psalms 108:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਪਿਆਰ ਆਕਾਸ਼ਾਂ ਨਾਲੋਂ ਉੱਚਾ ਹੈ। ਤੁਹਾਡੀ ਵਫ਼ਾ ਉੱਚੇ ਤੋਂ ਉੱਚੇ ਬੱਦਲ ਨਾਲੋਂ ਉਚੇਰੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੀਕ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ!