Psalms 108:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਸਵਰਗਾਂ ਦੇ ਸ਼ਿਖਰਾਂ ਤੱਕ ਉੱਠੋ ਸਾਰੀ ਦੁਨੀਆਂ ਨੂੰ ਤੁਹਾਡੀ ਮਹਿਮਾ ਦੇਖਣ ਦੇਵੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਅਕਾਸ਼ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।