Psalms 108:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਇਸ ਤਰ੍ਹਾਂ ਹੀ ਕਰੋ ਤਾਂ ਜੋ ਤੁਹਾਡੇ ਮਿੱਤਰਾਂ ਨੂੰ ਬਚਾਇਆ ਜਾ ਸੱਕੇ। ਮੇਰੀ ਪ੍ਰਾਰਥਨਾ ਮੰਨ ਲਵੋ, ਅਤੇ ਸਾਨੂੰ ਬਚਾਉਣ ਲਈ ਆਪਣੀ ਮਹਾ ਸ਼ਕਤੀ ਵਰਤੋਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੇਰੇ ਪ੍ਰੀਤਮ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇਹ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ।