Psalms 108:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਪਣੇ ਮੰਦਰ ਵਿੱਚ ਬੋਲਿਆ: “ਮੈਂ ਯੁੱਧ ਜਿੱਤਾਂਗਾ ਅਤੇ ਜਿੱਤ ਬਾਰੇ ਪ੍ਰਸੰਨ ਹੋਵਾਂਗਾ! ਮੈਂ ਇਹੀ ਧਰਤੀ ਆਪਣੇ ਲੋਕਾਂ ਦਰਮਿਆਨ ਵੰਡ ਦਿਆਂਗਾ। ਮੈਂ ਉਨ੍ਹਾਂ ਨੂੰ ਸ਼ਕਮ ਦੇ ਦੇਵਾਂਗਾ, ਮੈਂ ਉਨ੍ਹਾਂ ਨੂੰ ਸੁੱਕੋਥ ਦੀ ਵਾਦੀ ਦੇ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਆਪਣੀ ਪਵਿੱਤਰਤਾਈ ਨਾਲ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡਾਂਗਾ, ਮੈਂ ਸੁੱਕੋਥ ਦੀ ਦੂਣ ਨੂੰ ਮਿਣਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਆਪਣੇ ਪਵਿੱਤਰ ਸਥਾਨ ਤੋਂ ਬੋਲਿਆ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ, ਮੈਂ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।