Psalms 109:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੀ ਉਸਤਤ ਦੇ ਪਰਮੇਸ਼ੁਰ, ਤੂੰ ਚੁੱਪ ਨਾ ਰਹੁ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੀ ਉਸਤਤ ਦੇ ਪਰਮੇਸ਼ੁਰ, ਤੂੰ ਚੁੱਪ ਨਾ ਰਹਿ,