Psalms 109:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦਾ ਘਰ ਖੁਸ ਜਾਵੇ। ਅਤੇ ਉਹ ਮੰਗਤੇ ਬਣ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਬਾਲ ਰੁਲਦੇ ਫਿਰਨ ਤੇ ਭੀਖ ਮੰਗਣ, ਅਤੇ ਆਪਣੇ ਉੱਜੜੇ ਥਾਂਵਾਂ ਤੋਂ ਦੂਰ ਟੁੱਕਰ ਲੱਭਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਬਾਲ ਰੁਲਦੇ ਫਿਰਨ ਤੇ ਭੀਖ ਮੰਗਣ, ਅਤੇ ਆਪਣੇ ਉੱਜੜੇ ਥਾਵਾਂ ਤੋਂ ਦੂਰ ਟੁੱਕਰ ਲੱਭਣ!