Psalms 109:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਸ਼ਮਣ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਉ। ਅਗਲੀ ਪੀੜੀ ਨੂੰ ਉਨ੍ਹਾਂ ਦਾ ਨਾਮ ਹਰ ਸ਼ੈਅ ਉੱਤੋਂ ਮਿਟਾ ਲੈਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਅੰਸ ਮੁਕਾਈ ਜਾਵੇ, ਆਉਣ ਵਾਲੀ ਪੀੜ੍ਹੀ ਵਿੱਚ ਓਹਨਾਂ ਦਾ ਨਾਉਂ ਮਿਟਾਇਆ ਜਾਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਅੰਸ ਮੁਕਾਈ ਜਾਵੇ, ਆਉਣ ਵਾਲੀ ਪੀੜ੍ਹੀ ਵਿੱਚ ਉਸ ਦਾ ਨਾਮ ਮਿਟਾਇਆ ਜਾਵੇ!