Psalms 109:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਬਦਕਾਰ ਬੰਦੇ ਨੂੰ ਹੋਰਾਂ ਦਾ ਬੁਰਾ ਮੰਗਣ ਵਿੱਚ ਖੁਸ਼ੀ ਮਿਲਦੀ ਸੀ। ਇਸ ਲਈ ਉਸ ਨਾਲ ਉਹੀ ਮੰਦਾ ਹੋਣ ਦਿਉ। ਉਸ ਬਦਕਾਰ ਵਿਅਕਤੀ ਨੇ ਕਦੇ ਵੀ ਲੋਕਾਂ ਨਾਲ ਚੰਗਾ ਨਾ ਵਾਪਰੇ, ਮੰਗਿਆ। ਇਸ ਲਈ ਉਸਦਾ ਭਲਾ ਨਾ ਹੋਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ ਉਹ ਨੇ ਫਿਟਕਾਰ ਨਾਲ ਪ੍ਰੀਤ ਰੱਖੀ, ਸੋ ਉਹ ਉਸ ਤੇ ਆ ਪਈ, ਅਤੇ ਬਰਕਤ ਤੋਂ ਉਹ ਖੁਸ਼ ਨਹੀਂ ਸੀ, ਸੋ ਉਹ ਉਸ ਤੋਂ ਦੂਰ ਰਹੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਉਹ ਨੇ ਫਿਟਕਾਰ ਨਾਲ ਪ੍ਰੀਤ ਰੱਖੀ, ਸੋ ਉਹ ਉਸ ਤੇ ਆ ਪਈ, ਅਤੇ ਬਰਕਤ ਤੋਂ ਉਹ ਖੁਸ਼ ਨਹੀਂ ਸੀ, ਸੋ ਉਹ ਉਸ ਤੋਂ ਦੂਰ ਰਹੀ,