Psalms 109:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਾਪ ਹੀ ਉਸ ਦੇ ਕੱਪੜੇ ਹੋਣ। ਜਿਹੜਾ ਪਾਣੀ ਉਹ ਪੀਂਦਾ ਹੈ ਇੱਕ ਸਰਾਪ ਹੋਵੇ। ਉਸ ਦੇ ਪਿੰਡੇ ਉਤਲਾ ਤੇਲ ਉਸ ਉੱਪਰ ਇੱਕ ਸਰਾਪ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਫਿਟਕਾਰ ਨੂੰ ਆਪਣੇ ਬਸਤਰ ਵਾਂਙੁ ਪਾਇਆ ਹੋਇਆ ਸੀ, ਅਤੇ ਉਹ ਪਾਣੀ ਵਾਂਙੁ ਉਹ ਦੇ ਅੰਦਰ, ਅਤੇ ਉਹ ਦੀਆਂ ਹੱਡੀਆਂ ਵਿੱਚ ਤੇਲ ਵਾਂਙੁ ਸਮਾਈ ਹੋਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਫਿਟਕਾਰ ਨੂੰ ਆਪਣੇ ਬਸਤਰ ਵਾਂਗੂੰ ਪਾਇਆ ਹੋਇਆ ਸੀ, ਅਤੇ ਉਹ ਪਾਣੀ ਵਾਂਗੂੰ ਉਹ ਦੇ ਅੰਦਰ, ਅਤੇ ਉਹ ਦੀਆਂ ਹੱਡੀਆਂ ਵਿੱਚ ਤੇਲ ਵਾਂਗੂੰ ਸਮਾਈ ਹੋਈ ਸੀ।