Psalms 109:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਾਪ ਨੂੰ ਉਸ ਦੇ ਕੱਪੜੇ ਹੋਣ ਦਿਉ ਜਿਹੜੇ ਉਹ ਦੁਸ਼ਟ ਵਿਅਕਤੀ ਦੁਆਲੇ ਲਵੇਟਣ ਲਈ ਵਰਤਦਾ। ਸਰਾਪਾਂ ਨੂੰ ਉਸ ਦੇ ਲੱਕ ਦੇ ਦੁਆਲੇ ਦੀ ਪੇਟੀ ਹੋਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਲਈ ਉਸ ਲੀੜੇ ਵਾਂਙੁ ਹੋ ਜਾਵੇ ਜਿਹ ਦੇ ਨਾਲ ਉਹ ਆਪਣੇ ਆਪ ਨੂੰ ਢੱਕੇ, ਤੇ ਉਸ ਪੇਟੀ ਵਾਂਙੁ ਜਿਹ ਦੇ ਨਾਲ ਉਹ ਆਪਣੀ ਕਮਰ ਕੱਸਦਾ ਰਹੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਲਈ ਉਸ ਲੀੜੇ ਵਾਂਗੂੰ ਹੋ ਜਾਵੇ ਜਿਹ ਦੇ ਨਾਲ ਉਹ ਆਪਣੇ ਆਪ ਨੂੰ ਢੱਕੇ, ਤੇ ਉਸ ਪੇਟੀ ਵਾਂਗੂੰ ਜਿਹ ਦੇ ਨਾਲ ਉਹ ਆਪਣੀ ਕਮਰ ਕੱਸਦਾ ਰਹੇ!