Psalms 109:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਦਕਾਰ ਲੋਕ ਮੇਰੇ ਬਾਰੇ ਝੂਠ ਬੋਲ ਰਹੇ ਹਨ। ਉਹ ਉਹੀ ਗੱਲਾਂ ਆਖ ਰਹੇ ਹਨ ਜਿਹੜੀਆਂ ਸੱਚ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਭੈੜਾ ਮੂੰਹ ਅਤੇ ਛਲ ਵਾਲਾ ਮੂੰਹ ਉਨ੍ਹਾਂ ਨੇ ਮੇਰੇ ਵਿਰੁੱਧ ਖੋਲ੍ਹਿਆ ਹੈ, ਓਹ ਝੂਠੀ ਜੀਭ ਨਾਲ ਮੈਨੂੰ ਬੋਲੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਭੈੜਾ ਮੂੰਹ ਅਤੇ ਛਲ ਵਾਲਾ ਮੂੰਹ ਉਨ੍ਹਾਂ ਨੇ ਮੇਰੇ ਵਿਰੁੱਧ ਖੋਲਿਆ ਹੈ, ਓਹ ਝੂਠੀ ਜੀਭ ਨਾਲ ਮੈਨੂੰ ਬੋਲੇ।