Psalms 109:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਲੱਗਦਾ ਹੈ ਜਿਵੇਂ ਮੇਰੀ ਜ਼ਿੰਦਗੀ ਮੁੱਕ ਗਈ ਹੈ, ਜਿਵੇਂ ਸ਼ਾਮ ਵੇਲੇ ਪਰਛਾਵੇਂ ਹੁੰਦੇ ਹਨ। ਮੈਂ ਉਸ ਪਿੱਸੂ ਵਰਗਾ ਮਹਿਸੂਸ ਕਰਦਾ ਹਾਂ ਜਿਸ ਨੂੰ ਕਿਸੇ ਨੇ ਝਾੜਕੇ ਸੁੱਟ ਦਿੱਤਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਢਲਦੀ ਛਾਂ ਵਾਂਙੁ ਜਾਂਦਾ ਰਿਹਾ, ਮੈਂ ਸਲਾ ਵਾਂਙੁ ਝਾੜਿਆ ਜਾਂਦਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਢਲਦੀ ਛਾਂ ਵਾਂਗੂੰ ਜਾਂਦਾ ਰਿਹਾ, ਮੈਂ ਸਲਾ ਵਾਂਗੂੰ ਝਾੜਿਆ ਜਾਂਦਾ,