Psalms 109:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਗੋਡੇ ਕਮਜ਼ੋਰ ਹਨ ਕਿਉਂਕਿ ਮੈਂ ਭੁੱਖਾ ਹਾਂ। ਮੇਰਾ ਭਾਰ ਘਟ ਰਿਹਾ ਹੈ ਅਤੇ ਮੈਂ ਪਤਲਾ ਹੋ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਵਰਤਾਂ ਨਾਲ ਮੇਰੇ ਗੋਡੇ ਭਿੜਦੇ ਹਨ, ਮੇਰਾ ਮਾਸ ਤੇਲ ਖੁਣੋਂ ਲਿਸਾ ਹੋ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਰਤਾਂ ਨਾਲ ਮੇਰੇ ਗੋਡੇ ਭਿੜਦੇ ਹਨ, ਮੇਰਾ ਮਾਸ ਤੇਲ ਖੁਣੋਂ ਲਿੱਸਾ ਹੋ ਗਿਆ ਹੈ।