Psalms 109:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਬੁਰੇ ਆਦਮੀ ਮੈਨੂੰ ਸਰਾਪ ਦਿੰਦੇ ਹਨ, ਪਰ ਤੁਸੀਂ ਮੈਨੂੰ ਅਸੀਸ ਦੇ ਸੱਕਦੇ ਹੋ। ਯਹੋਵਾਹ, ਉਨ੍ਹਾਂ ਨੇ ਮੇਰੇ ਉੱਪਰ ਹਮਲਾ ਕੀਤਾ ਇਸ ਲਈ ਉਨ੍ਹਾਂ ਨੂੰ ਹਰਾਉ। ਫ਼ੇਰ, ਮੈਂ ਤੁਹਾਡਾ ਸੇਵਕ, ਪ੍ਰਸੰਨ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਫਿਟਕਾਰਾਂ ਦੇਣ ਪਰ ਤੂੰ ਬਰਕਤ ਦੇਹ! ਜਦ ਓਹ ਉੱਠਣ ਤਾਂ ਓਹ ਸ਼ਰਮਿੰਦੇ ਹੋਣ, ਪਰ ਤੇਰਾ ਦਾਸ ਅਨੰਦ ਹੋਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਫਿਟਕਾਰਾਂ ਦੇਣ ਪਰ ਤੂੰ ਬਰਕਤ ਦੇ! ਜਦ ਓਹ ਉੱਠਣ ਤਾਂ ਓਹ ਸ਼ਰਮਿੰਦੇ ਹੋਣ, ਪਰ ਤੇਰਾ ਦਾਸ ਅਨੰਦ ਹੋਵੇ!