Psalms 109:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਸ਼ਮਣਾਂ ਨੂੰ ਨਮੋਸ਼ੀ ਦਿਉ! ਉਨ੍ਹਾਂ ਨੂੰ ਸ਼ਰਮਿੰਦਗੀ ਕੁੜਤੇ ਵਾਂਗ ਪਹਿਨਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਵਿਰੋਧੀ ਨਿਰਾਦਰੀ ਪਹਿਨਣ, ਓਹ ਆਪਣੇ ਆਪ ਨੂੰ ਲਾਜ ਨਾਲ ਚੱਦਰ ਵਾਂਙੁ ਕੱਜਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਵਿਰੋਧੀ ਨਿਰਾਦਰੀ ਪਹਿਨਣ, ਓਹ ਆਪਣੇ ਆਪ ਨੂੰ ਲਾਜ ਨਾਲ ਚੱਦਰ ਵਾਂਗੂੰ ਕੱਜਣ!