Psalms 109:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਦਾ ਧੰਨਵਾਦ ਕਰਦਾ ਹਾਂ। ਮੈਂ ਬਹੁਤ ਲੋਕਾਂ ਅੱਗੇ ਉਸਦੀ ਉਸਤਤਿ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਮੂੰਹ ਨਾਲ ਯਹੋਵਾਹ ਦਾ ਬਹੁਤ ਧੰਨਵਾਦ ਕਰਾਂਗਾ, ਅਤੇ ਬਹੁਤਿਆਂ ਦੇ ਵਿੱਚ ਉਸ ਦੀ ਉਸਤਤ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਮੂੰਹ ਨਾਲ ਯਹੋਵਾਹ ਦਾ ਬਹੁਤ ਧੰਨਵਾਦ ਕਰਾਂਗਾ, ਅਤੇ ਬਹੁਤਿਆਂ ਦੇ ਵਿੱਚ ਉਹ ਦੀ ਉਸਤਤ ਕਰਾਂਗਾ।