Psalms 109:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਗਰੀਬਾਂ ਲਈ ਸੱਜੇ ਹੱਥ ਦੇ ਤੌਰ ਤੇ ਖਲੋਂਦਾ ਹੈ। ਉਹ ਨਿਸ਼ਚਿਤ ਕਰਦਾ ਹੈ ਕਿ ਗਰੀਬ ਆਦਮੀ ਨੂੰ ਨਿਆਂ ਮਿਲੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਕੰਗਾਲ ਦੇ ਸੱਜੇ ਹੱਥ ਖੜਾ ਰਹੇਗਾ, ਭਈ ਉਹ ਦੀ ਜਾਨ ਦੇ ਨਿਆਉਂਕਾਰਾਂ ਤੋਂ ਬਚਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤਾਂ ਕੰਗਾਲ ਦੀ ਮਦਦ ਕਰੇਗਾ, ਕਿ ਉਹ ਦੀ ਜਾਨ ਦੇ ਘਾਤਕਾਂ ਤੋਂ ਬਚਾਵੇ।