Psalms 109:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਸ਼ਮਣਾਂ ਨੂੰ ਉਸ ਦੇ ਮੰਦੇ ਅਮਲਾਂ ਲਈ ਦੰਡ ਦਿਉ। ਉਸ ਨੂੰ ਗਲਤ ਸਾਬਤ ਕਰਨ ਲਈ ਕੋਈ ਬੰਦਾ ਲੱਭ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਉਹ ਦੇ ਉੱਤੇ ਲਾ, ਅਤੇ ਵਿਰੋਧੀ ਉਹ ਦੇ ਸੱਜੇ ਹੱਥ ਖੜਾ ਰਹੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਉਹ ਦੇ ਉੱਤੇ ਲਾ, ਅਤੇ ਵਿਰੋਧੀ ਉਹ ਦੇ ਸੱਜੇ ਹੱਥ ਖੜ੍ਹਾ ਰਹੇ!