Psalms 109:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੁਨਸਫ਼ ਨੂੰ ਨਿਆਂ ਕਰਨ ਦਿਉ ਕਿ ਮੇਰੇ ਦੁਸ਼ਮਣਾਂ ਨੇ ਮੰਦਾ ਕੰਮ ਕੀਤਾ ਸੀ ਅਤੇ ਉਹ ਦੋਸ਼ੀ ਹਨ। ਮੇਰੇ ਦੁਸ਼ਮਣ ਦੀ ਕਹੀ ਹਰ ਗੱਲ ਨੂੰ ਉਸ ਦਾ ਜੀਵਨ ਦੁਸ਼ਵਾਰ ਬਨਾਉਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਨਿਆਉਂ ਵਿੱਚ ਉਹ ਦੋਸ਼ੀ ਨਿੱਕਲੇ, ਅਤੇ ਉਹ ਦੀ ਪ੍ਰਾਰਥਨਾ ਪਾਪ ਗਿਣੀ ਜਾਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਨਿਆਂ ਵਿੱਚ ਉਹ ਦੋਸ਼ੀ ਨਿੱਕਲੇ, ਅਤੇ ਉਹ ਦੀ ਪ੍ਰਾਰਥਨਾ ਪਾਪ ਗਿਣੀ ਜਾਵੇ!