Psalms 109:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਸ਼ਮਣ ਨੂੰ ਛੇਤੀ ਮਰ ਜਾਣ ਦਿਉ। ਕਿਸੇ ਹੋਰ ਨੂੰ ਉਸਦਾ ਕੰਮ ਮਿਲਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਦਿਨ ਥੋੜੇ ਹੋਣ, ਉਹ ਦਾ ਹੁੱਦਾ ਕੋਈ ਹੋਰ ਲਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਜਿਉਣ ਦੇ ਦਿਨ ਥੋੜੇ ਹੋਣ, ਉਹ ਦਾ ਅਹੁਦਾ ਕੋਈ ਹੋਰ ਲਵੇ!