Psalms 109:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਸ਼ਮਣ ਦੇ ਬੱਚਿਆਂ ਨੂੰ ਯਤੀਮ ਬਣਾ ਦਿਉ। ਅਤੇ ਉਸਦੀ ਪਤਨੀ ਨੂੰ ਵਿਧਵਾ ਬਣਾ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਬੱਚੇ ਯਤੀਮ ਹੋ ਜਾਣ, ਅਤੇ ਉਹ ਦੀ ਤੀਵੀਂ ਰੰਡੀ ਹੋ ਜਾਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਬੱਚੇ ਯਤੀਮ ਹੋ ਜਾਣ, ਅਤੇ ਉਹ ਦੀ ਔਰਤ ਵਿਧਵਾ ਹੋ ਜਾਵੇ!