Psalms 110:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਲੋਕ ਸ੍ਵੈਂ-ਇੱਛਾ ਨਾਲ ਤੁਹਾਡਾ ਸੰਗ ਕਰਨਗੇ ਜਦੋਂ ਤੁਸੀਂ ਆਪਣੀ ਸੈਨਾ ਇੱਕ ਸਾਥ ਇਕੱਠੀ ਕਰੋਂਗੇ। ਉਹ ਖਾਸ ਵਸਤਰ ਪਾਉਣਗੇ ਅਤੇ ਅਮ੍ਰਿਤ ਵੇਲੇ ਆ ਮਿਲਣਗੇ ਉਹ ਨੌਜਵਾਨ ਲੋਕ ਤੁਹਾਡੇ ਚਾਰ-ਚੁਫ਼ੇਰੇ ਹੋਣਗੇ। ਜਿਵੇਂ ਧਰਤੀ ਉੱਤੇ ਤ੍ਰੇਲ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।