Psalms 110:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਕਰਾਰ ਕੀਤਾ ਸੀ ਅਤੇ ਉਹ ਆਪਣਾ ਮਨ ਨਹੀਂ ਬਦਲੇਗਾ, “ਤੁਸੀਂ ਸਦਾ ਲਈ ਜਾਜਕ ਹੋ— ਜਿਸ ਤਰ੍ਹਾਂ ਦਾ ਜਾਜਕ ਮਲਕਿ-ਸਿਦਕ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਸੌਂਹ ਖਾਧੀ ਅਤੇ ਉਹ ਨਹੀਂ ਮੁਕਰੇਗਾ, ਤੂੰ ਮਲਕਿ-ਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੀਕ ਦਾ ਜਾਜਕ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।