Psalms 110:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਮਾਲਕ ਤੁਹਾਡੇ ਸੱਜੇ ਪਾਸੇ ਖਲੋਤਾ ਹੈ। ਉਹ ਹੋਰਾਂ ਰਾਜਿਆਂ ਨੂੰ ਹਰਾ ਦੇਵੇਗਾ, ਜਦੋਂ ਉਹ ਕ੍ਰੋਧਵਾਨ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,