Psalms 110:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜਾ ਰਸਤੇ ਵਿੱਚ ਇੱਕ ਨਦੀ ਤੋਂ ਪਾਣੀ ਪੀਵੇਗਾ। ਫ਼ੇਰ ਉਹ ਆਪਣਾ ਸਿਰ ਚੁੱਕੇਗਾ ਅਤੇ ਬਲਵਾਨ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਰਾਹ ਵਿੱਚ ਨਦੀ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਰਾਹ ਵਿੱਚ ਝਰਨੇ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।