Psalms 111:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸੱਚਮੁੱਚ ਸ਼ਾਨਦਾਰ ਅਤੇ ਮਹਾਨ ਗੱਲਾਂ ਕਰਦਾ ਹੈ। ਉਸ ਦੀ ਨੇਕੀ ਸਦਾ ਲਈ ਜਾਰੀ ਰਹਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।