Psalms 111:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ। ਤਾਂ ਜੋ ਅਸੀਂ ਚੇਤੇ ਰੱਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਆਪਣੇ ਅਚਰਜ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਆਪਣੇ ਅਚਰਜ਼ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ।