Psalms 111:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਹੁਕਮ ਸਦਾ ਹੀ ਸਥਿਰ ਰਹਿਣਗੇ। ਉਨ੍ਹਾਂ ਹੁਕਮਾਂ ਨੂੰ ਜਾਰੀ ਕਰਨ ਦੇ ਕਾਰਣ, ਇਮਾਨਦਾਰ ਅਤੇ ਸ਼ੁੱਧ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿੱਧਿਆਈ ਨਾਲ ਕੀਤੇ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿਧਿਆਈ ਨਾਲ ਕੀਤੇ ਗਏ ਹਨ।