Psalms 111:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ। ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਆਪਣੀ ਪਰਜਾ ਲਈ ਨਿਸਤਾਰਾ ਘੱਲਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈ ਦਾਇਕ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈਅ ਦਾਇਕ ਹੈ!